Bible Versions
Bible Books

Matthew 21:31 (LXXEN) English version of the Septuagint Bible

Versions

PAV   ਸੋ ਇਨ੍ਹਾਂ ਦੋਹਾਂ ਵਿੱਚੋਂ ਕਿਹ ਨੇ ਪਿਤਾ ਦੀ ਮਰਜੀ ਪੂਰੀ ਕੀਤੀ? ਉਨ੍ਹਾਂ ਆਖਿਆ, ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ
ERVPA   “ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
IRVPA   ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us