Bible Versions
Bible Books

Matthew 23:5 (LXXEN) English version of the Septuagint Bible

Versions

PAV   ਓਹ ਆਪਣੇ ਸਭ ਕੰਮ ਲੋਕਾਂ ਦੇ ਵਿਖਲਾਵੇ ਲਈ ਕਰਦੇ ਹਨ ਕਿਉਂ ਜੋ ਓਹ ਆਪਣੇ ਤਵੀਤ ਚਾਉੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ
ERVPA   “ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।
IRVPA   ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us