Versions
PAV ਅਰ ਜੇ ਓਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਸਰੀਰ ਨਾ ਬਚਦਾ ਪਰ ਓਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ
ERVPA ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਨੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।
IRVPA ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।