Bible Versions
Bible Books

Matthew 24:5 (LXXEN) English version of the Septuagint Bible

Versions

PAV   ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
ERVPA   ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, “ਮੈਂ ਮਸੀਹ ਹਾਂ।” ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ।
IRVPA   ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us