Versions
PAV ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ । ਤੁਸੀਂ ਐਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ
ERVPA ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁਟ੍ਟਦਾ ਜਾ ਰਿਹਾ ਹੈ। ਤੁਸੀਂ ਇਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”
IRVPA ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।