Bible Versions
Bible Books

Matthew 26:48 (LXXEN) English version of the Septuagint Bible

Versions

PAV   ਅਤੇ ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾ ਉਹੋ ਹੈ, ਉਸ ਨੂੰ ਫੜ ਲੈਣਾ
ERVPA   ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸਨੂੰ ਗਿਰਫ਼ਤਾਰ ਕਰ ਲੈਣਾ”
IRVPA   ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us