Bible Versions
Bible Books

Matthew 6:28 (LXXEN) English version of the Septuagint Bible

Versions

PAV   ਅਤੇ ਬਸਤ੍ਰ ਲਈ ਕਾਹਨੂੰ ਚਿੰਤਾ ਕਰਦੇ ਹੋ? ਜੰਗਲੀ ਸੋਸਨਾਂ ਨੂੰ ਵੇਖੋ ਜੋ ਉਹ ਕਿੱਕੁਰ ਵਧਦੇ ਹਨ। ਓਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ?
ERVPA   “ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉਥੇ ਵਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ।
IRVPA   ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us