Bible Versions
Bible Books

Matthew 8:11 (LXXEN) English version of the Septuagint Bible

Versions

PAV   ਅਰ ਮੈਂ ਤੁਹਾਨੂੰ ਆਖਦਾ ਹਾਂ ਜੋ ਬਥੇਰੇ ਚੜ੍ਹਦਿਓਂ ਅਤੇ ਲਹਿੰਦਿਓਂ ਆਉਣਗੇ ਅਤੇ ਸੁਰਗ ਦੇ ਰਾਜ ਵਿੱਚ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਬੈਠਣਗੇ
ERVPA   ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।
IRVPA   ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us