Versions
PAV ਅਤੇ ਇੱਕ ਗ੍ਰੰਥੀ ਨੇ ਕੋਲ ਆਣ ਕੇ ਉਹ ਨੂੰ ਕਿਹਾ, ਗੁਰੂ ਜੀ ਜਿੱਥੇ ਕਿਤੇ ਤੂੰ ਜਾਵੇਂ ਮੈਂ ਤੇਰੇ ਮਗਰ ਚੱਲਾਂਗਾ
ERVPA ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿਛੇ ਚੱਲਾਂਗਾ।”
IRVPA ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।