Bible Versions
Bible Books

Matthew 9:14 (LXXEN) English version of the Septuagint Bible

Versions

PAV   ਤਦ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆਣ ਕੇ ਕਿਹਾ ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ
ERVPA   ਤਦ ਯੂਹੰਨਾ ਦੇ ਚੇਲਿਆਂ ਨੇ ਉਸਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰਖਦੇ?”
IRVPA   {ਵਰਤ ਦੇ ਬਾਰੇ ਪ੍ਰਸ਼ਨ} (ਮਰਕੁਸ 2:18-22; ਲੂਕਾ 5:33-39) PS ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us