Bible Versions
Bible Books

Matthew 9:30 (LXXEN) English version of the Septuagint Bible

Versions

PAV   ਅਤੇ ਉਨ੍ਹਾਂ ਦੀਆਂ ਅੱਖੀਆਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
ERVPA   ਅਤੇ ਅੰਨ੍ਹੇ ਆਦਮੀ ਵੇਖਾਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”
IRVPA   ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us