Bible Versions
Bible Books

Micah 7:18 (LXXEN) English version of the Septuagint Bible

Versions

PAV   ਤੇਰੇ ਵਰਗਾ ਕਿਹੜਾ ਪਰਮੇਸ਼ੁਰ ਹੈॽ ਜੋ ਆਪਣੀ ਮਿਲਖ ਦੇ ਬਕੀਏ ਦੀ ਬਦੀ ਲਈ ਖਿਮਾ ਕਰਦਾ, ਅਪਰਾਧ ਤੋਂ ਹਊ ਪਰੇ ਕਰਦਾ ਹੈ, ਉਹ ਆਪਣਾ ਕ੍ਰੋਧ ਸਦਾ ਤੀਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਨੂੰ ਪਸੰਦ ਕਰਦਾ ਹੈ।
IRVPA   ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ,
ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ,
ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ,
ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us