Bible Versions
Bible Books

Nehemiah 11:22 (LXXEN) English version of the Septuagint Bible

Versions

PAV   ਯਰੂਸ਼ਲਮ ਦੇ ਲੇਵੀਆਂ ਉੱਤੇ ਉੱਜ਼ੀ ਬਾਨੀ ਦਾ ਪੁੱਤ੍ਰ, ਉਹ ਹਸ਼ਬਯਾਹ ਦਾ ਪੁੱਤ੍ਰ, ਉਹ ਮੱਤਨਯਾਹ ਦਾ ਪੁੱਤ੍ਰ, ਉਹ ਮੀਕਾ ਦਾ ਪੁੱਤ੍ਰ, ਚੌਧਰੀ ਸੀ ਅਤੇ ਆਸਾਫ ਦੀ ਵੰਸ ਵਿੱਚੋਂ ਜਿਹੜੇ ਰਾਗੀ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਉੱਤੇ ਸਨ
IRVPA   ਜੋ ਲੇਵੀ ਯਰੂਸ਼ਲਮ ਵਿੱਚ ਰਹਿ ਕੇ ਪਰਮੇਸ਼ੁਰ ਦੇ ਭਵਨ ਦੇ ਕੰਮ ਕਰਦੇ ਸਨ, ਉਨ੍ਹਾਂ ਦਾ ਪ੍ਰਧਾਨ ਉੱਜ਼ੀ ਸੀ ਜੋ ਆਸਾਫ਼ ਦੇ ਵੰਸ਼ ਦੇ ਗਾਇਕਾਂ ਵਿੱਚੋਂ ਸੀ, ਉਹ ਬਾਨੀ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾ ਦਾ ਪੁੱਤਰ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us