Bible Versions
Bible Books

Nehemiah 5:18 (LXXEN) English version of the Septuagint Bible

Versions

PAV   ਜਿਹੜਾ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਏਹ ਸੀ, - ਇੱਕ ਵਹਿੜਾ ਅਤੇ ਛੇ ਪਲੀਆਂ ਹੋਈਆਂ ਭੇਡਾਂ ਅਰ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸਾਂ ਦਿਨਾਂ ਵਿੱਚ ਇੱਕ ਵਾਰ ਮੈਂ ਦੀ ਹਰ ਇੱਕ ਕਿਸਮ ਦੀ ਵਾਫਰੀ ਹੁੰਦੀ ਸੀ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮੀ ਦੀ ਰੋਟੀ ਨਾ ਚਾਹੀ ਕਿਉਂਕਿ ਇਨ੍ਹਾਂ ਲੋਕਾਂ ਉੱਤੇ ਗੁਲਾਮੀ ਦਾ ਵੱਡਾ ਭਾਰ ਸੀ
IRVPA   ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us