Versions
PAV ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੀ ਅਗਵਾਈ ਕੀਤੀ ਤਾਂ ਜੋ ਉਸ ਰਾਹ ਵਿੱਚ ਜਿਹ ਦੇ ਵਿੱਚ ਓਹ ਚੱਲਦੇ ਸਨ ਉਨ੍ਹਾਂ ਲਈ ਚਾਨਣ ਹੋਵੇ
IRVPA ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।