Versions
PAV ਫੇਰ ਦਾਨ ਦੇ ਡੇਹਰੇ ਦੇ ਝੰਡੇ ਦਾ ਜਿਹੜਾ ਸਾਰਿਆਂ ਡੇਰਿਆਂ ਦੇ ਪਛਾੜੀ ਸੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕੂਚ ਹੋਇਆ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਸੀ
IRVPA ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।