Versions
PAV ਕਿ ਓਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਤਾਂ ਜੋ ਕੋਈ ਓਪਰਾ ਮਨੁੱਖ ਜਿਹੜਾ ਹਾਰੂਨ ਦੀ ਅੰਸ ਦਾ ਨਾ ਹੋਵੇ ਨੇੜ੍ਹੇ ਆ ਕੇ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਤੇ ਨਾ ਹੀ ਕੋਰਹ ਅਤੇ ਉਸ ਦੀ ਟੋਲੀ ਵਾਂਙੁ ਹੋਵੇ ਜਿਵੇਂ ਯਹੋਵਾਹ ਉਹ ਨੂੰ ਮੂਸਾ ਦੇ ਰਾਹੀਂ ਬੋਲਿਆ ਸੀ।।
IRVPA ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ। PS