Versions
PAV ਅਤੇ ਉਨ੍ਹਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਓਹ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
IRVPA ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।