Bible Versions
Bible Books

Numbers 1:42 (LXXEN) English version of the Septuagint Bible

Versions

PAV   ਨਫ਼ਤਾਲੀ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ
IRVPA   ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us