Versions
PAV ਪਾਣੀ ਉਸ ਦੇ ਕੁਰਾਲਾਂ ਤੋਂ ਵਗੇਗਾ, ਅਤੇ ਉਸ ਦਾ ਬੀ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵੱਧਦਾ ਜਾਵੇਗਾ।
IRVPA ਉਸ ਦਾ ਪਾਣੀ ਉਮੜ੍ਹ ਕੇ ਵਗੇਗਾ,
ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ,
ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ,
ਉਸ ਦਾ ਰਾਜ ਵਧਦਾ ਜਾਵੇਗਾ।