Versions
PAV ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿਹਾ ਉਸ ਦਾ ਬਲ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਚੂਰ ਚੂਰ ਕਰੇਗਾ, ਅਤੇ ਓਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
IRVPA ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ,
ਜਿਹਨਾਂ ਦਾ ਜ਼ੋਰ ਸਾਨ੍ਹ ਹੈ,
ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ,
ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ,
ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।