Versions
PAV ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰਾਂ ਵਹਿੜਿਆਂ ਵਿੱਚੋਂ ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਛੱਤ੍ਰਿਆਂ ਵਿੱਚੋਂ ਹਰ ਛੱਤ੍ਰੇ ਲਈ ਦੋ ਦਸਵੰਧ
IRVPA ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ