Versions
PAV ਏਹ ਓਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਮਨੁੱਖ ਅਤੇ ਤੀਵੀਂ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਉਹ ਆਪਣੇ ਪਿਤਾ ਦੇ ਘਰ ਜੁਆਨੀ ਵਿੱਚ ਹੋਵੇ।।
IRVPA ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ। PE