Versions
PAV ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਲਾਸਾਂ, ਉਨ੍ਹਾਂ ਦਾ ਸਾਰਾ ਸਾਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਪਰਤੀ ਸਾਮਾਨ ਚੁੱਕਣ ਦੀ ਜੁਮੇਵਾਰੀ ਉਨ੍ਹਾਂ ਦੀ ਠਹਿਰਾਓ
IRVPA ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ।