Versions
PAV ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਓਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਰ ਭਾਰ ਅਨੁਸਾਰ। ਇਉਂ ਓਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
IRVPA ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PE