Versions
PAV ਫੇਰ ਜਾਜਕ ਉਸ ਤੀਵੀਂ ਨੂੰ ਯਹੋਵਾਹ ਦੇ ਅੱਗੇ ਖੜੀ ਕਰੇ ਅਤੇ ਉਸ ਦੇ ਸਿਰ ਦੇ ਬਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ
IRVPA ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।