Bible Versions
Bible Books

Philippians 3:17 (LXXEN) English version of the Septuagint Bible

Versions

PAV   ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ
ERVPA   ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹਡ਼ੇ ਨੇਡ਼ਤਾ ਨਾਲ ਸਾਡੇ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ।
IRVPA   ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us