Bible Versions
Bible Books

Philippians 4:1 (LXXEN) English version of the Septuagint Bible

Versions

PAV   ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।।
ERVPA   ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰਖੋ।
IRVPA   ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us