Versions
PAV ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ, - ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
IRVPA ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।