Versions
PAV ਕਿਉਂ ਜੋ ਜਿੰਨਾ ਚਿਰ ਓਹ ਬੁਰਿਆਈ ਨਾ ਕਰ ਲੈਣ ਉਨ੍ਹਾਂ ਨੂੰ ਨੀਂਦਰ ਨਹੀਂ ਆਉਂਦੀ, ਅਤੇ ਜਦ ਤਾਈਂ ਕਿਸੇ ਨੂੰ ਡੇਗ ਨਾ ਦੇਣ ਓਹ ਉਣੀਂਦਰੇ ਰਹਿੰਦੇ ਹਨ।
IRVPA ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।