Versions
PAV ਸੱਚ ਮੁਚ ਮਨੁੱਖ ਛਾਇਆ ਹੀ ਵਾਂਙੁ ਫਿਰਦਾ ਹੈ, ਸੱਚ ਮੁੱਚ ਉਹ ਵਿਅਰਥ ਰੌਲਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਭਈ ਉਹ ਨੂੰ ਕੌਣ ਸਾਂਭੇਗਾ!।।
IRVPA ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!