Versions
PAV ਤੈਂ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ। ਪਰ ਉਨ੍ਹਾਂ ਨੂੰ ਲਾਇਆ। ਤੈਂ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
IRVPA ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।