Versions
PAV ਜਿਵੇਂ ਅਸਾਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸਾਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੀਕੁਰ ਕਾਇਮ ਰੱਖੇਗਾ ।। ਸਲਹ।।
IRVPA ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।