Versions
PAV ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੈਂ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ ॽ
IRVPA ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?