Versions
PAV ਹੇ ਪ੍ਰਭੁ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ, ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।।
IRVPA ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।