Versions
PAV ਆਪਣੀ ਮੰਡਲੀ ਨੂੰ ਜਿਹ ਨੂੰ ਤੈਂ ਚਿਰਾਂ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈਂ।
IRVPA ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।