Versions
PAV ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਉੱਕਾ ਹੀ ਦਬਾਈਏ! ਉਨ੍ਹਾਂ ਦੇ ਦੇਸ ਵਿੱਚ ਪਰਮੇਸ਼ੁਰ ਦੀਆਂ ਸਾਰੀਆਂ ਸਮਾਜਾਂ ਨੂੰ ਫੂਕ ਸੁੱਟਿਆ ਹੈ।
IRVPA ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।