Versions
PAV ਅਤੇ ਓਹ ਆਪਣੇ ਪਿਉ ਦਾਦਿਆਂ ਵਾਂਙੁ ਨਾ ਹੋਣ, ਇੱਕ ਕੱਬੀ ਤੇ ਆਕੀ ਪੀੜ੍ਹੀ, ਅਜੇਹੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।।
IRVPA ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।