Bible Versions
Bible Books

Revelation 11:13 (LXXEN) English version of the Septuagint Bible

Versions

PAV   ਓਸੇ ਘੜੀ ਵੱਡਾ ਭੁਚਾਲ ਆਇਆ ਅਤੇ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਓਸ ਭੁਚਾਲ ਨਾਲ ਸੱਤ ਹਜ਼ਾਰ ਆਦਮੀ ਮਾਰੇ ਗਏ ਅਤੇ ਰਹਿੰਦੇ ਡਹਿਲ ਗਏ ਅਤੇ ਸੁਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।।
ERVPA   ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹਡ਼ੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
IRVPA   ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us