Bible Versions
Bible Books

Revelation 14:8 (LXXEN) English version of the Septuagint Bible

Versions

PAV   ਉਹ ਦੇ ਪਿੱਛੋਂ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਭਈ ਢਹਿ ਪਈ ਬਾਬਲ! ਉਹ ਵੱਡੀ ਨਗਰੀ ਢਹਿ ਪਈ ਜਿਹ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਸਭਨਾਂ ਕੌਮਾਂ ਨੂੰ ਪਿਆਈ ਹੈ!।।
ERVPA   ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸਏ ਆਖਿਆ, "ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।"
IRVPA   ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us