Bible Versions
Bible Books

Revelation 5 (LXXEN) English version of the Septuagint Bible

Versions

PAV   ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ
ERVPA   ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।
IRVPA   {ਮੋਹਰਬੰਦ ਪੁਸਤਕ ਲੇਲਾ} PS ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us