Versions
PAV ਅਤੇ ਜਾਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਜੰਤੂ ਅਤੇ ਚੱਵੀ ਬਜ਼ੁਰਗ ਲੇਲੇ ਦੇ ਅੱਗੇ ਡਿਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ ਜਿਹੜੇ ਸੰਤਾਂ ਦੀਆਂ ਪ੍ਰਾਰਥਨਾ ਹਨ
ERVPA ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ਡ਼ੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾਵਾਂ ਸਨ।
IRVPA ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।