Bible Versions
Bible Books

Romans 13:13 (LXXEN) English version of the Septuagint Bible

Versions

PAV   ਭਲਮਣਸਾਊ ਨਾਲ ਚੱਲੀਏ ਜਿੱਕੁਰ ਦਿਨੇ ਚੱਲੀਦਾ ਹੈ, ਨਾ ਬਦਮਸਤੀਆਂ ਅਤੇ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਹਸਦ ਵਿੱਚ
ERVPA   ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਿਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।
IRVPA   ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us