Bible Versions
Bible Books

Romans 13:5 (LXXEN) English version of the Septuagint Bible

Versions

PAV   ਇਸ ਲਈ ਨਿਰਾ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਅੰਤਹਕਰਨ ਵੀ ਦੇ ਕਾਰਨ ਅਧੀਨ ਹੋਣਾ ਲੋੜੀਦਾ ਹੈ
ERVPA   ਇਸ ਲਈ ਤੁਹਾਨੂੰ ਉਚ੍ਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
IRVPA   ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us