Bible Versions
Bible Books

Romans 13:7 (LXXEN) English version of the Septuagint Bible

Versions

PAV   ਸਭਨਾਂ ਦਾ ਹੱਕ ਭਰ ਦਿਓ ਜਿਹ ਨੂੰ ਹਾਲਾ ਚਾਹੀਦਾ ਹੈ ਹਾਲਾ ਦਿਓ, ਜਿਹ ਨੂੰ ਮਸੂਲ ਚਾਹੀਦਾ ਹੈ ਮਸੂਲ ਦਿਓ, ਜਿਹ ਦੇ ਕੋਲੋਂ ਡਰਨਾ ਚਾਹਦਾ ਹੈ ਡਰੋ, ਜਿਹ ਦਾ ਆਦਰ ਚਾਹੀਦਾ ਹੈ, ਆਦਰ ਕਰੋ।।
ERVPA   ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।
IRVPA   ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us