Bible Versions
Bible Books

Romans 1:26 (LXXEN) English version of the Septuagint Bible

Versions

PAV   ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ
ERVPA   ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋਡ਼ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋਡ਼ ਲਏ।
IRVPA   ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us