Bible Versions
Bible Books

Romans 1:8 (LXXEN) English version of the Septuagint Bible

Versions

PAV   ਪਹਿਲਾਂ ਤਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਸਾਂ ਸਭਨਾਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਸਾਰੇ ਸੰਸਾਰ ਵਿੱਚ ਤੁਹਾਡੀ ਨਿਹਚਾ ਦਾ ਪਰਚਾਰ ਹੁੰਦਾ ਹੈ
ERVPA   ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।
IRVPA   {ਧੰਨਵਾਦ ਦੀ ਪ੍ਰਾਰਥਨਾ} PS ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us