Versions
PAV ਕਿਉਂਕਿ ਜਿੰਨਿਆ ਨੇ ਬਿਨਾ ਸ਼ਰਾ ਦੇ ਪਾਪ ਕੀਤੇ ਸੋ ਬਿਨਾ ਸ਼ਰਾ ਦੇ ਨਾਸ ਭੀ ਹੋਣਗੇ ਅਤੇ ਜਿੰਨਿਆ ਨੇ ਸ਼ਰਾ ਦੇ ਹੁੰਦਿਆ ਸੁੰਦਿਆ ਪਾਪ ਕੀਤੇ ਸੋ ਸ਼ਰਾ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਹੋਵੇਗਾ
ERVPA ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਰਣਾ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਰਣ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।
IRVPA ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।