Bible Versions
Bible Books

Romans 2:15 (LXXEN) English version of the Septuagint Bible

Versions

PAV   ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ
ERVPA   ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
IRVPA   ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us