Bible Versions
Bible Books

Romans 3:25 (LXXEN) English version of the Septuagint Bible

Versions

PAV   ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ
ERVPA   ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸਨੇ ਅਜਿਹਾ ਇਹ ਵਿਖਾਉਣ ਲਾਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।
IRVPA   ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us